ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ ਦੇਣਾ ਭੁੱਲੇ ਪ੍ਰਧਾਨ ਮੰਤਰੀ, ਬਾਕੀ ਸਭ ਸੂਬਿਆਂ ਨੂੰ ਛੱਡ ਇਕੱਲੇ ਪੰਜਾਬ ਨਾਲ ਹੀ ਅਜਿਹਾ ਕਿਉਂ ਕੀਤਾ, ਦੇਖੋ ਪੂਰੀ ਖਬਰ..

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ


ਜਲੰਧਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਲਸਾ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ‘ਤੇ ਪੰਜਾਬੀਆਂ ਨੂੰ ਵਧਾਈ ਦੇਣਾ ਭੁੱਲ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫਤਰ ਵਲੋਂ ਇਕ ਪੱਤਰ ਜਾਰੀ ਕਰਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਉਨ੍ਹਾਂ ਦੀ ਭਾਸ਼ਾ ਵਿਚ ਵਧਾਈ ਦਿੱਤੀ ਗਈ ਹੈ

ਜਦਕਿ ਇਸ ਪੱਤਰ ਵਿਚ ਕਿਤੇ ਵੀ ਪੰਜਾਬ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ‘ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ। ਇਹ ਤਿਉਹਾਰ ਸਾਰਿਆਂ ਦੇ ਜੀਵਨ ‘ਚ ਖੁਸ਼ੀਆਂ ਖੇੜੇ ਲੈ ਕੇ ਆਵੇ।

ਅਸੀਂ ਆਪਣੇ ਮਿਹਨਤੀ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਜਿਹੜੇ ਸਾਡੇ ਦੇਸ਼ ਨੂੰ ਅਨਾਜ ਖੁਆਉਣ ਲਈ ਲਗਾਤਾਰ ਮਿਹਨਤ ਕਰਦੇ ਹਨ।ਇਸ ਪੱਤਰ ਵਿਚ ਤਾਮਿਲ, ਕੇਰਲਾ, ਬੰਗਾਲੀ, ਅਸਮ ਅਤੇ ਉੜੀਆਂ ਭਾਸ਼ਾ ਵਿਚ ਸੰਬੰਧਤ ਸੂਬਿਆਂ ਦੀ ਜਨਤਾ ਨੂੰ ਵਧਾਈ ਦਿੱਤੀ ਗਈ ਹੈ।

ਦੂਜੇ ਪਾਸੇ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਲ-ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਹੋਣ ਦੇ ਬਾਵਜੂਦ ਵੀ ਕਿਧਰੇ ਵੀ ਪੰਜਾਬੀਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।


ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *

Term of Service – We do not own copyright of this Content on this website. The copyright belongs to the respective owners of the videos uploaded to Youtube . If you find any Content infringe your copyright or trademark, and want it to be removed from this website, or replaced by your original content, please contact us .